ਪੰਜਾਬ ਮੁੱਖ ਮੰਤਰੀ ਸਿਹਤ ਯੋਜਨਾ MMSY ਇੱਕ ਸਿਹਤਮੰਦ ਭਵਿੱਖ ਦੀ ਨੀਂਹ
ਪੰਜਾਬ ਮੁੱਖ ਮੰਤਰੀ ਸਿਹਤ ਯੋਜਨਾ MMSY ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ 65 ਲੱਖ ਪਰਿਵਾਰਾਂ ਨੂੰ ਮਿਲੇਗਾ ਯੋਜਨਾ ਦਾ ਲਾਭ ਸੋਚੋ, ਜੇ ਕਿਸੇ ਕਿਸਾਨ, ਮਜ਼ਦੂਰ ਜਾਂ ਛੋਟੇ ਦੁਕਾਨਦਾਰ ਨੂੰ ਦਿਲ ਦਾ ਦੌਰਾ ਪੈ ਜਾਵੇ ਅਤੇ ਲੱਖਾਂ ਰੁਪਏ ਦੇ ਬਾਈਪਾਸ ਆਪ੍ਰੇਸ਼ਨ ਦਾ ਖ਼ਰਚਾ ਉਸਦੀ ਮਾਲੀ ਹਾਲਤ ਤੋਂ … Read more