PSSSB Clerk Recruitment 2026-Short Notification

PSSSB Clerk Recruitment 2026 ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕਲਰਕਾਂ ਦੀਆਂ ਅਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੀ ਵੈੱਬਸਾਈਟ www.sssb.punjab.gov.in ‘ਤੇ ਮਿਤੀ 13.02.2026 ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ ਇਸ ਭਰਤੀ ਦਾ ਵਿਸਥਾਰਪੂਰਵਕ ਨੋਟਿਸ ਬੋਰਡ ਦੀ ਵੈੱਬਸਾਈਟ ‘ਤੇ ਜਲਦ ਹੀ ਅਪਲੋਡ ਕੀਤਾ ਜਾਵੇਗਾ।

PSSSB Clerk Recruitment 2026 Overview

Department Name ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵਣ ਭਵਨ, ਸੈਕਟਰ-68, ਐਸ.ਏ.ਐਸ. ਨਗਰ
ਇਸ਼ਤਿਹਾਰ ਨੰ. 02/2026
Post Name ਕਲਰਕ
No. Of Posts Coming Soon
Notification Published Date 05.02.2026
Wepsite Name www.sssb.punjab.gov.in

PSSSB Clerk Recruitment 2026 Vacancy Details

Sr. No. Post Name No. Of Posts
01 ਕਲਰਕ
  Total Posts

PSSSB Clerk Recruitment 2026 Eligibility Criteria

Sr. No. Post Name Qualification-
01 ਕਲਰਕ any graduation

PSSSB Clerk Recruitment 2026 Selection Process

Mode Of Selection Coming Soon
PSSSB Clerk Recruitment 2026 Application Process
Application Apply Mode Online
How To Apply ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਕਲਰਕਾਂ ਦੀਆਂ ਅਸਾਮੀਆਂ ਨੂੰ ਸਿੱਧੀ ਭਰਤੀ ਰਾਹੀਂ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੀ ਵੈੱਬਸਾਈਟ www.sssb.punjab.gov.in ‘ਤੇ ਮਿਤੀ 13.02.2026 ਤੋਂ ਔਨਲਾਈਨ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ।

Application fee:-

Application Fees Coming Soon

Important Dates

Notification Published Date 05.02.2026
Online Apply Date Coming Soon

Important Links

Apply Online (Coming Soon
13.02.2026)
Click Here
Detail Notification Click Here
Official Website Click Here

🙏🙏🙏🙏 Short Notification 🙏🙏🙏🙏

PSSSB Clerk Recruitment 2026

ਨੋਟ:- ਅਸੀਂ ਪੋਸਟ ਦੀ ਜਾਣਕਾਰੀ ਦੀ ਸ਼ੁੱਧਤਾ ਦਾ ਪੂਰਾ ਧਿਆਨ ਰੱਖਦੇ ਹਾਂ ਜੇਕਰ ਇਸ ਪੋਸਟ ਵਿੱਚ ਕੋਈ ਗਲਤੀ ਨਜ਼ਰ ਆਉਂਦੀ ਹੈ ਤਾਂ ਤੁਸੀਂ ਕਮੈਂਟ ਬਾਕਸ ਵਿੱਚ ਜਾਂ ਮੇਲ ਦੁਬਾਰਾ ਸੂਚਿਤ ਕਰ ਸਕਦੇ ਹੋ ਤਾਂ ਅਸੀਂ ਇਸ ਪੋਸਟ ਵਿੱਚ ਤੁਰੰਤ ਸੁਧਾਰ ਕਰ ਸਕੀਏ ਕਿਰਪਾ ਕਰਕੇ ਹੇਠਾਂ ਦਿੱਤੇ ਗਏ ਨੋਟੀਫਿਕੇਸ਼ਨ ਨੂੰ ਪੜਨ ਤੋਂ ਬਾਅਦ ਹੀ ਤੁਸੀਂ ਅਪਲਾਈ ਕਰਨਾ ਹੋਵੇਗਾ

FAQ (Frequently Asked Questions)

Leave a comment