Punjab Volunteer Bharti 2025 ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੀ ਸੋਧੀ (Revised) ਪੈਰਾ ਲੀਗਲ ਵਲਟੀਅਰ ਸਕੀਮ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਲਈ ਸਵੈ-ਇੱਛਾ (Volunterly) ਨਾਲ ਕੰਮ ਕਰਨ ਦੇ ਚਾਹਵਾਨ, ਜਿਲ੍ਹਾ ਮੋਗਾ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਪੱਕੇ ਵਸਨੀਕ, ਪੜ੍ਹੇ-ਲਿਖੇ, ਯੋਗ ਅਤੇ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੇ ਵਿਅਕਤੀਆਂ ਵਿੱਚੋਂ ਯੋਗ 14 Para Legal Volunteers ਦੀ ਚੋਣ ਕੀਤੀ ਜਾਣੀ ਹੈ। ਘੱਟੋ-ਘੱਟ ਦਸਵੀਂ ਪਾਸ ਜਾਂ ਇਸ ਤੋਂ ਵੱਧ ਪੜ੍ਹੇ-ਲਿਖੇ ਹੇਠ ਦਰਸਾਈਆਂ ਗਈਆਂ ਕੈਟਾਗਰੀਆਂ ਨਾਲ ਸਬੰਧਤ ਅਜਿਹੇ ਵਿਅਕਤੀ ਜੋ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ- ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਲਈ ਸਵੈ-ਇੱਛਾ ਨਾਲ ਬਤੋਰ ਪੈਰਾ ਲੀਗਲ ਵਲੰਟੀਅਰ ਕੰਮ ਕਰਨ ਦੇ ਚਾਹਵਾਨ ਹੋਣ, ਆਪਣੀ ਦਰਖਾਸਤ ਨਾਲ ਨੱਥੀ ਨਿਰਧਾਰਤ ਪ੍ਰੋਫਾਰਮੇ ਵਿੱਚ ਭਰਕੇ ਮਿਤੀ 17.11.2025 ਸ਼ਾਮ 05:00 ਵਜੇ ਤੱਕ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਫਤਰ ਵਿੱਚ ਦੇ ਸਕਦੇ ਹਨ:-
Punjab Volunteer Bharti 2025 Overview
| Department Name | ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲ੍ਹਾ ਕਚਹਿਰੀਆਂ ਕੰਪਲੈਕਸ, ਮੋਗਾ |
| Post Name | Volunteers |
| No. Of Posts | 14 |
| Offline apply Last Date | 17.11.2025 ਸ਼ਾਮ 05:00 |
| Interview Date | ਪੈਰਾ ਲੀਗਲ ਵਲੰਟੀਅਰਾਂ ਦੀ ਚੋਣ ਕਰਨ ਲਈ ਇੰਟਰਵਿਊ ਮਿਤੀ 18.11.2025 ਨੂੰ ਬਾਅਦ ਦੁਪਹਿਰ 02:30 ਵਜੇ ਨੂੰ ਵੀਡੀਓ ਕਾਨਫਰੰਸ ਰੂਮ, ਫਸਟ ਫਲੋਰ, ਫੈਮਿਲੀ ਕੋਰਟ ਦੇ ਨਾਲ, ਜੁਡੀਸ਼ੀਅਲ ਕੋਰਟਸ ਕੰਪਲੈਕਸ, ਮੋਗਾ ਵਿਖੇ ਰੱਖੀ ਗਈ ਹੈ। |
Punjab Volunteer Bharti 2025 Vacancy Details
| Sr. No. | Post Name | No. Of Posts |
| 01 | Volunteers | 14 |
| Total Posts | 14 |
Punjab Volunteer Bharti 2025 Eligibility Criteria
| Sr. No. | Post Name | Qualification- |
| 01 | Volunteers ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਪੈਰਾ ਲੀਗਲ ਵਲੰਟੀਰਜ਼ ਵੱਜੋਂ ਚੁਣੇ ਗਏ ਵਿਅਕਤੀਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ 800/- ਰੁਪੈ ਮਾਣ-ਭੱਤੇ (Honorarium) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਵੱਲੋਂ ਨਿਰਧਾਰਿਤ ਕੀਤੇ ਗਏ ਟਰੈਵਲਿੰਗ ਅਲਾਉਂਸ ਤੋਂ ਇਲਾਵਾ ਕਿਸੇ ਕਿਸਮ ਦੀ ਤਨਖਾਹ (Salary) ਜਾਂ ਮਿਹਨਤਾਨੇ (Remuneration) ਜਾਂ ਉਜਰਤਾਂ (Wages) ਦੀ ਅਦਾਇਗੀ ਨਹੀਂ ਕੀਤੀ ਜਾਵੇਗੀ ਅਤੇ ਕੇਵਲ ਕੰਮ ਵਾਲੇ ਦਿਨ ਦੀ ਨਿਯਮਾਂ ਅਨੁਸਾਰ ਬਣਦੇ ਮਾਣ-ਕੁੱਤੇ (Honorarium) ਦੀ ਅਦਾਇਗੀ ਕੀਤੀ ਜਾਵੇਗੀ। | ਜਿਲ੍ਹਾ ਮੋਗਾ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਪੱਕੇ ਵਸਨੀਕ, ਪੜ੍ਹੇ-ਲਿਖੇ, ਯੋਗ ਅਤੇ ਸਮਾਜ ਸੇਵਾ ਦੀ ਭਾਵਨਾ ਰੱਖਣ ਵਾਲੇ ਵਿਅਕਤੀਆਂ ਵਿੱਚੋਂ ਯੋਗ 14 Para Legal Volunteers ਦੀ ਚੋਣ ਕੀਤੀ ਜਾਣੀ ਹੈ। ਘੱਟੋ-ਘੱਟ ਦਸਵੀਂ ਪਾਸ ਜਾਂ ਇਸ ਤੋਂ ਵੱਧ ਪੜ੍ਹੇ-ਲਿਖੇ ਹੇਠ ਦਰਸਾਈਆਂ ਗਈਆਂ ਕੈਟਾਗਰੀਆਂ ਨਾਲ ਸਬੰਧਤ |
• Teachers (including retired teachers)
• Retired Government servants and senior citizens.
• M.S.W. students and teachers.
• Anganwadi Workers
• Doctors/Physicians
• Students & Law Students (till they enroll as lawyers)
• Members of non-political, service oriented NGOs and Clubs.
• Members of Women Neighborhood Groups, Maithri Sanghams and other Self Help Groups including of marginalized/vulnerable groups.
• Educated prisoners with good behaviour, serving long term sentences in prisons.
• Any person who can perform rallies, nukkad nataks, school programmes etc.
• Any other person who is interested for Social Service
Punjab Volunteer Bharti 2025 Selection Process
| Selection Process | •Interview •Qualification- •Experience |
Punjab Volunteer Bharti 2025 Application Process
| Application Apply Mode | Offline |
| Send Application Address | ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਜਾਂ ਉਪ ਮੰਡਲ ਪੱਧਰੀ ਕਾਨੂੰਨੀ ਸੇਵਾਵਾਂ ਕਮੇਟੀਆਂ- ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਲਈ ਸਵੈ-ਇੱਛਾ ਨਾਲ ਬਤੋਰ ਪੈਰਾ ਲੀਗਲ ਵਲੰਟੀਅਰ ਕੰਮ ਕਰਨ ਦੇ ਚਾਹਵਾਨ ਹੋਣ, ਆਪਣੀ ਦਰਖਾਸਤ ਨਾਲ ਨੱਥੀ ਨਿਰਧਾਰਤ ਪ੍ਰੋਫਾਰਮੇ ਵਿੱਚ ਭਰਕੇ ਮਿਤੀ 17.11.2025 ਸ਼ਾਮ 05:00 ਵਜੇ ਤੱਕ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਦਫਤਰ ਵਿੱਚ ਦੇ ਸਕਦੇ ਹਨ:- ਪੈਰਾ ਲੀਗਲ ਵਲੰਟੀਅਰਾਂ ਦੀ ਚੋਣ ਕਰਨ ਲਈ ਇੰਟਰਵਿਊ ਮਿਤੀ 18.11.2025 ਨੂੰ ਬਾਅਦ ਦੁਪਹਿਰ 02:30 ਵਜੇ ਨੂੰ ਵੀਡੀਓ ਕਾਨਫਰੰਸ ਰੂਮ, ਫਸਟ ਫਲੋਰ, ਫੈਮਿਲੀ ਕੋਰਟ ਦੇ ਨਾਲ, ਜੁਡੀਸ਼ੀਅਲ ਕੋਰਟਸ ਕੰਪਲੈਕਸ, ਮੋਗਾ ਵਿਖੇ ਰੱਖੀ ਗਈ ਹੈ। |
Application fee:-
| Application fee:- | No |
Important Dates
| Offline Apply Last Date | 17.11.2025 ਸ਼ਾਮ 05:00 |
| Interview Date | ਪੈਰਾ ਲੀਗਲ ਵਲੰਟੀਅਰਾਂ ਦੀ ਚੋਣ ਕਰਨ ਲਈ ਇੰਟਰਵਿਊ ਮਿਤੀ 18.11.2025 ਨੂੰ ਬਾਅਦ ਦੁਪਹਿਰ 02:30 ਵਜੇ ਨੂੰ ਵੀਡੀਓ ਕਾਨਫਰੰਸ ਰੂਮ, ਫਸਟ ਫਲੋਰ, ਫੈਮਿਲੀ ਕੋਰਟ ਦੇ ਨਾਲ, ਜੁਡੀਸ਼ੀਅਲ ਕੋਰਟਸ ਕੰਪਲੈਕਸ, ਮੋਗਾ ਵਿਖੇ ਰੱਖੀ ਗਈ ਹੈ। |
Important Links
| Detail Notification | Get Details |
| Official Website | Get Details |
| Join Whats app Channel | Get Details |