SGPC Recruitment 2025” of Teaching Staff in SGPC Colleges

SGPC Recruitment 2025 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਵੱਖ-ਵੱਖ ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਭਰਨ ਹਿਤ ਆਨਲਾਈਨ ਅਰਜੀਆਂ ਮੰਗੀਆਂ ਜਾਂਦੀਆਂ ਹਨ। ਵਧੇਰੇ ਜਾਣਕਾਰੀ ਅਤੇ Online ਅਪਲਾਈ ਕਰਨ ਲਈ ਵੈਬਸਾਈਟ www.desgpc.org ‘Visit ਕਰੋ

SGPC Recruitment 2025

SGPC Recruitment 2025 Overview

Department Nameਡਾਇਰੈਕਟੋਰੇਟ ਆਫ਼ ਐਜੂਕੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਹਾਦਰਗੜ੍ਹ (ਪਟਿਆਲਾ), ਫੋਨ: 75270-07300
Advt. No.383/2025
Post NameTeaching Staff
No. Of Posts176
Online Apply Last Date05/01/2026
Wepsitewww.desgpc.org

SGPC Recruitment 2025 Vacancy Details

Sr. No.Post NameNo. Of Posts
01PGT08
02TGT91
03General/
Primary Teacher
40
04Nursery Teacher37
 Total Posts176

SGPC Recruitment 2025 Eligibility Criteria

Sr. No.Post NameQualification-
01PGTਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 55% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ। ਸੀਨੀਅਰ ਸੈਕੰਡਰੀ ਕਲਾਸਾਂ ਨੂੰ ਪੜਾਉਣ ਵਾਲੇ ਉਮੀਦਵਾਰ ਨੂੰ ਤਰਜ਼ੀਹ ਦਿੱਤੀ ਜਾਵੇਗੀ।
02TGTਉਮੀਦਵਾਰ ਨੇ ਪੋਸਟ ਗ੍ਰੈਜੂਏਸ਼ਨ, ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਸਾਰੀਆਂ ਡਿਗਰੀਆਂ ਵਿਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। ਵਿਸ਼ਾ ਅਧਿਆਪਕ ਲਈ ਪੋਸਟ ਗ੍ਰੈਜੂਏਸ਼ਨ ਸਬੰਧਤ ਵਿਸ਼ੇ ਵਿਚ ਹੀ ਹੋਣੀ ਚਾਹੀਦੀ ਹੈ। ਬੀ.ਐਡ. ਵਿੱਚ Subject Combination ਪੋਸਟ ਦੇ ਵਿਸ਼ੇ ਅਨੁਸਾਰ ਹੋਣੇ ਚਾਹੀਦੇ ਹਨ।
03General/
Primary Teacher
ਫਿਜ਼ੀਕਲ ਐਜੂਕੇਸ਼ਨ ਦੀ ਅਸਾਮੀ ਲਈ ਐਮ.ਪੀ.ਐਡ. ਡਿਗਰੀ, ਮਿਊਜ਼ਿਕ ਦੀ ਅਸਾਮੀ ਲਈ ਐਮ.ਏ. (ਮਿਉਜਿਕ), ਆਰਟ ਐਂਡ ਕਰਾਫਟ ਦੀ ਅਸਾਮੀ ਐਮ.ਏ. (ਫਾਈਨ ਆਰਟਸ) ਅਤੇ ਕੰਪਿਊਟਰ ਲਈ ਮਾਸਟਰ ਡਿਗਰੀ ਕੰਪਿਉਟਰ ਵਿਸ਼ੇ ਵਿਚ ਹੋਣੀ ਚਾਹੀਦੀ ਹੈ ਅਤੇ ਉਕਤ ਵਿਸ਼ਿਆਂ ਲਈ ਬੀ.ਐਡ. ਲਾਜ਼ਮੀ ਨਹੀਂ ਹੈ।

ਜਨਰਲ ਅਧਿਆਪਕਾਂ ਲਈ ਉਮੀਦਵਾਰ ਨੇ ਗ੍ਰੈਜੂਏਸ਼ਨ ਅਤੇ ਬੀ.ਐਡ ਕੀਤੀ ਹੋਵੇ ਅਤੇ ਉਕਤ ਡਿਗਰੀਆਂ ਵਿੱਚ ਘੱਟ ਤੋਂ ਘੱਟ 50% ਅੰਕ ਹੋਣੇ ਲਾਜ਼ਮੀ ਹਨ। CTET/PTET ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ
04Nursery Teacherਨਰਸਰੀ ਅਧਿਆਪਕ (ਐਨ.ਟੀ.ਟੀ.) ਪੋਸਟਾਂ ਲਈ ਉਮੀਦਵਾਰ ਨੇ +2, ਐਨ.ਟੀ.ਟੀ. ਕੀਤੀ ਹੋਣੀ ਲਾਜ਼ਮੀ ਹੈ। ਗ੍ਰੈਜੂਏਸ਼ਨ ਅਤੇ ਬੀ.ਐਡ. ਨੂੰ ਤਰਜੀਹ ਦਿੱਤੀ ਜਾਵੇਗੀ।

Selection Processਉਮੀਦਵਾਰਾਂ ਦਾ ਲਿਖਤੀ ਟੈਸਟ ਲਿਆ ਜਾਵੇਗਾ। ਇਹ ਟੈਸਟ Multiple Choice Questions ਦਾ ਹੋਵੇਗਾ। ਟੀ.ਜੀ.ਟੀ/ਪੀ.ਜੀ.ਟੀ. (ਵਿਸ਼ਾ ਅਧਿਆਪਕ) ਲਈ ਟੈਸਟ ਦਾ ਸਿਲੇਬਸ ਜਨਰਲ ਅੰਗਰੇਜ਼ੀ, ਸਿੱਖ ਹਿਸਟਰੀ ਸਬੰਧਿਤ ਵਿਸ਼ਾ General Awareness and Teaching Aptitude ਹੈ

ਜਰੂਰੀ ਹਦਾਇਤਾਂ:-

1.ਉਮੀਦਵਾਰ ਡਾਇਰੈਕਟੋਰੇਟ ਆਫ ਐਜੁਕੇਸ਼ਨ ਦੀ ਵੈੱਬਸਾਈਟ www.desgpc.org ਤੇ ਆਨਲਾਈਨ ਹੀ ਅਪਲਾਈ ਕਰ ਸਕਦੇ ਹਨ। ਆਨ-ਲਾਈਨ ਅਪਲਾਈ ਕਰਨ ਦੀ ਆਖਰੀ ਮਿਤੀ 05-01-2026 ਹੈ।

2.ਅਰਜੀ ਫਾਰਮ ਡਾਕ/ਦਸਤੀ ਪ੍ਰਵਾਨ ਨਹੀਂ ਕੀਤੇ ਜਾਣਗੇ ਅਤੇ ਅਰਜੀ ਫਾਰਮ ਦੀ ਪ੍ਰਿੰਟ ਕਾਪੀ ਵੀ ਭੇਜਣ ਦੀ ਜਰੂਰਤ ਨਹੀਂ ਹੈ।

3.ਉਮੀਦਵਾਰ ਇੱਕ ਤੋਂ ਵੱਧ ਸਕੂਲਾਂ ਵਿੱਚ ਅਪਲਾਈ ਕਰ ਸਕਦੇ ਹਨ। ਇਸ ਲਈ ਵੱਖਰਾ ਫਾਰਮ ਅਤੇ ਫੀਸ ਲੱਗੇਗੀ।

4.ਲਿਖਤੀ ਟੈਸਟ/ਇੰਟਰਵਿਊ ਸਬੰਧੀ ਸਮਾਂ ਸਾਰਨੀ ਮਿਤੀ 12-01-2026 ਨੂੰ ਵੈੱਬਸਾਈਟ www.desgpc.org ‘ਤੇ ਦੇਖੀ ਜਾ ਸਕਦੀ ਹੈ।

5.ਇਹ ਅਸਾਮੀਆਂ ਸਕੂਲਾਂ ਵਿੱਚ ਐਡਹਾਕ ਪੱਧਰ ਤੇ ਵਿਦਿਅਕ ਸੈਸ਼ਨ 2026-27 ਦੇ ਅੰਤ ਤੱਕ ਲਈ ਭਰੀਆਂ ਜਾਣਗੀਆਂ।

6.ਉਮੀਦਵਾਰ ਨੇ ਦਸਵੀਂ ਪੱਧਰ ਤੱਕ ਪੰਜਾਬੀ ਪਾਸ ਕੀਤੀ ਹੋਣੀ ਚਾਹੀਦੀ ਹੈ।

7.ਉਮੀਦਵਾਰ ਦਾ ਤਜ਼ਰਬਾ ਕੇਵਲ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲ ਦਾ ਹੀ ਮੰਨਿਆ ਜਾਵੇਗਾ ਅਤੇ ਤਜ਼ਰਬਾ ਸਰਟੀਫਿਕੇਟ ਜ਼ਿਲ੍ਹਾ ਸਿੱਖਿਆ ਅਫਸਰ ਤੋਂ ਤਸਦੀਕ ਹੋਣਾ ਲਾਜ਼ਮੀ ਹੈ।

8.ਉਮੀਦਵਾਰ ਚੰਗੇ ਅਕਾਦਮਿਕ ਪਿਛੋਕੜ ਵਾਲੇ ਅਤੇ ਅੰਗਰੇਜ਼ੀ ਬੋਲਣ ਵਿਚ ਨਿਪੁੰਨਤਾ ਖਾਸ ਕਰਕੇ (ਸੀ.ਬੀ.ਐਸ.ਈ. ਸਕੂਲਾਂ ਲਈ) ਰੱਖਦੇ ਹੋਣ।

9.ਇੰਟਰਵਿਊ ਸਮੇਂ ਉਮੀਦਵਾਰ ਕੋਲ ਮਾਸਟਰ ਡਿਗਰੀ (ਪੋਸਟ ਗ੍ਰੈਜੂਏਸ਼ਨ ਅਤੇ ਬੀ.ਐਡ) ਦਾ ਫਾਈਨਲ ਰਿਜ਼ਲਟ ਹੋਣਾ ਲਾਜ਼ਮੀ ਹੈ।

10.ਇੰਟਰਵਿਊ ਸਮੇਂ ਉਮੀਦਵਾਰ ਨੂੰ ਆਪਣੀ ਯੋਗਤਾ ਅਤੇ ਤਜ਼ਰਬੇ ਦੇ ਅਸਲ ਦਸਤਾਵੇਜ਼ (ਸਮੇਤ 2 ਸੈਂਟ ਫੋਟੋਕਾਪੀ) ਨਾਲ ਲੈ ਕੇ ਆਉਣੇ ਲਾਜ਼ਮੀ ਹਨ।

11.ਸਿੱਖ ਉਮੀਦਵਾਰ ਪਤਿਤ ਨਹੀਂ ਹੋਣਾ ਚਾਹੀਦਾ।

12.ਅਸਾਮੀਆਂ ਦੀ ਗਿਣਤੀ ਵਰਕਲੇਡ ਅਨੁਸਾਰ ਘੱਟ-ਵੱਧ ਹੋ ਸਕਦੀ ਹੈ।

13.ਨਿਮਨ ਹਸਤਾਖਰੀ ਪਾਸ ਇੰਟਰਵਿਊ ਨੂੰ ਰੱਦ/ਮੁਲਤਵੀ ਕਰਨ ਦਾ ਅਧਿਕਾਰ ਰਾਖਵਾਂ ਹੈ।

14.ਇੰਟਰਵਿਊ ਲਈ ਆਉਣ ਵਾਸਤੇ ਉਮੀਦਵਾਰਾਂ ਨੂੰ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

15.ਉਮੀਦਵਾਰ ਇੰਟਰਵਿਊ ‘ਤੇ ਆਉਣ ਤੋਂ ਇੱਕ ਦਿਨ ਪਹਿਲਾਂ ਵੈੱਬਸਾਈਟ (www.desgpc.org) ਜਰੂਰ ਦੇਖਣ ਕਿਉਂਕਿ ਇੰਟਰਵਿਊ ਦੀ ਮਿਤੀ/ਸਮਾਂ ਬਦਲਿਆ ਜਾ ਸਕਦਾ ਹੈ।

SGPC Recruitment 2025 Application Process

Application Apply ModeOnline

Application fee:-

All Teaching staff FeesRs.500/-
Application Fees payment ModeOnline

Important Dates

Online Apply Start Date16/12/2025
Online Last Date05/01/2026

Important Links

Apply OnlineGet Details
Detail NotificationGet Details
Official WebsiteGet Details
New Facebook Page Fellow NowGet Details
Join Whats app ChannelGet Details

 

Leave a comment