ਸਵੇਰੇ ਖਾਲੀ ਪੇਟ ਨੀਮ ਦੇ ਪੱਤੇ (Neem leaves) ਖਾਣ ਦੇ ਜਬਰਦਸਤ ਫਾਇਦੇ
ਨਿੰਮ ਦੇ ਪੱਤੇ (Neem leaves) ਸਿਹਤ ਲਈ ਬਹੁਤ ਫਾਇਦੇਮੰਦ ਮੰਨੇ ਜਾਂਦੇ ਹਨ। ਇਹ ਐਂਟੀਬੈਕਟੀਰੀਅਲ, ਐਂਟੀਫੰਗਲ ਅਤੇ ਐਂਟੀਵਾਇਰਲ ਗੁਣਾਂ ਨਾਲ ਭਰਪੂਰ ਹੁੰਦੇ ਹਨ, ਜੋ ਸਰੀਰ ਨੂੰ ਇਨਫੈਕਸ਼ਨਾਂ ਤੋਂ ਬਚਾਉਣ ਵਿੱਚ ਮਦਦ ਕਰ ਸਕਦੇ ਹਨ। ਹਰ ਰੋਜ਼ ਸਵੇਰੇ ਖਾਲੀ ਪੇਟ 3-4 ਕੋਮਲ ਨਿੰਮ ਦੇ ਪੱਤੇ ਚਬਾਉਣ ਨਾਲ ਸਰੀਰ ਨੂੰ ਕਈ ਸਿਹਤ ਸਮੱਸਿਆਵਾਂ ਤੋਂ ਬਚਾਇਆ ਜਾ ਸਕਦਾ ਹੈ। … Read more