PSSSB Group D Recruitment 2025 Notification Out
PSSSB Group D Recruitment 2025 ਵੱਖ ਵੱਖ ਵਿਭਾਗਾਂ ਤੋਂ ਪ੍ਰਾਪਤ ਮੰਗ ਪੱਤਰ ਅਤੇ ਅਸਾਮੀਆਂ ਦੇ ਵਰਗੀਕਰਨ ਕਰਨ ਅਨੁਸਾਰ ਹੇਠ ਲਿਖੀਆਂ ਗਰੁੱਪ ਡੀ ਦੀਆਂ ਅਸਾਮੀਆਂ ਦੀ ਭਰਤੀ ਲਈ ਬੋਰਡ ਦੀ ਵੈੱਬਸਾਈਟ https://sssb.punjab.gov.in ਤੋਂ ਯੋਗ ਉਮੀਦਵਾਰਾਂ ਕੋਲੋਂ ਮਿਤੀ 21/11/2025 ਤੋਂ 15/12/2025 ਸ਼ਾਮ 05-00 ਵਜੇ ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ PSSSB Group D Recruitment 2025 … Read more